Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਮੱਤੀ 2:4-6
4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ? 5 ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
6 ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ
ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ।
ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ,
ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’” (A)
Punjabi Bible: Easy-to-Read Version (ERV-PA)
2010 by World Bible Translation Center