Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਲੂਕਾ 2:1

ਯਿਸੂ ਦਾ ਜਨਮ(A)

ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।

ਲੂਕਾ 2:4-5

ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ। ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।

Punjabi Bible: Easy-to-Read Version (ERV-PA)

2010 by World Bible Translation Center