Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਲੂਕਾ 2:6-7
6 ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ। 7 ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ।
Punjabi Bible: Easy-to-Read Version (ERV-PA)
2010 by World Bible Translation Center