Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਮੱਤੀ 28:18-20
18 ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ। 19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ। 20 ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Punjabi Bible: Easy-to-Read Version (ERV-PA)
2010 by World Bible Translation Center