Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਮੱਤੀ 2:4-6

ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ? ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:

‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ
    ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ।
ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ,
    ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’” (A)

Punjabi Bible: Easy-to-Read Version (ERV-PA)

2010 by World Bible Translation Center