Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਲੂਕਾ 2:8-11
ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ
8 ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ। 9 ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ। 10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ। 11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।
Punjabi Bible: Easy-to-Read Version (ERV-PA)
2010 by World Bible Translation Center