Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਲੂਕਾ 2:11-14

11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ। 12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”

13 ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:

14 “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ,
    ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”

Punjabi Bible: Easy-to-Read Version (ERV-PA)

2010 by World Bible Translation Center