Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਯੂਹੰਨਾ 14:1-3
ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ
14 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ। 2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ। 3 ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।
Punjabi Bible: Easy-to-Read Version (ERV-PA)
2010 by World Bible Translation Center