Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਯਸਾਯਾਹ 43:16

ਪਰਮੇਸ਼ੁਰ ਆਪਣੇ ਲੋਕਾਂ ਨੂੰ ਫ਼ੇਰ ਬਚਾਵੇਗਾ

16 ਯਹੋਵਾਹ ਸਮੁੰਦਰ ਵਿੱਚ ਸੜਕਾਂ ਬਣਾਵੇਗਾ। ਡੋਲਦੇ ਪਾਣੀਆਂ ਵਿੱਚੋਂ ਵੀ ਉਹ ਆਪਣੇ ਲੋਕਾਂ ਲਈ ਰਸਤਾ ਬਣਾਵੇਗਾ। ਅਤੇ ਯਹੋਵਾਹ ਆਖਦਾ ਹੈ,

ਯਸਾਯਾਹ 43:18-19

18 ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ। 19 ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।

Punjabi Bible: Easy-to-Read Version (ERV-PA)

2010 by World Bible Translation Center