Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਯਿਰਮਿਯਾਹ 33:2-3
2 ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਥਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ, 3 “ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ।
Punjabi Bible: Easy-to-Read Version (ERV-PA)
2010 by World Bible Translation Center