Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
2 ਕੁਰਿੰਥੀਆਂ ਨੂੰ 10:17-18
17 ਪਰ, “ਜਿਹੜਾ ਵਿਅਕਤੀ ਗੁਮਾਨ ਕਰਦਾ ਹੈ ਉਸ ਨੂੰ ਪ੍ਰਭੂ ਵਿੱਚ ਹੀ ਗੁਮਾਨ ਕਰਨਾ ਚਾਹੀਦਾ ਹੈ।” [a] 18 ਜਿਹੜਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ।
Punjabi Bible: Easy-to-Read Version (ERV-PA)
2010 by World Bible Translation Center