Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਇਬਰਾਨੀਆਂ ਨੂੰ 10:30-31

30 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਦੇ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” [a] ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।” [b] 31 ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵੱਸ ਪੈਣਾ ਬਹੁਤ ਭਿਆਨਕ ਹੋਵੇਗਾ।

Punjabi Bible: Easy-to-Read Version (ERV-PA)

2010 by World Bible Translation Center