Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਇਬਰਾਨੀਆਂ ਨੂੰ 4:12

12 ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ।

Punjabi Bible: Easy-to-Read Version (ERV-PA)

2010 by World Bible Translation Center