Font Size
Readings for Celebrating Advent
Scripture passages that focus on the meaning of Advent and Christmas.
Duration: 35 days
Punjabi Bible: Easy-to-Read Version (ERV-PA)
2 ਕੁਰਿੰਥੀਆਂ ਨੂੰ 5:5-8
5 ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸ ਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।
6 ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ। 7 ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ। 8 ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।
Punjabi Bible: Easy-to-Read Version (ERV-PA)
2010 by World Bible Translation Center